ਇਟਲੀ ਵਿੱਚ ਬਾਬਾ ਸਾਹਿਬ ਅੰਬੇਡਕਰ ,ਮਹਾਤਮਾ ਜੋਤੀਬਾ ਫੂਲੇ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਵਿਚਾਰ ਗੋਸ਼ਟੀ 14 ਅਪ੍ਰੈਲ ਦਿਨ ਐਤਵਾਰ ਨੂੰ ਵਿਰੋਨਾ ਵਿਖੇ
136 Viewsਵਿਰੋਨਾ 8 ਮਾਰਚ ( ਦਲਵੀਰ ਸਿੰਘ ਕੈਂਥ ) ਇਟਲੀ ਵਿੱਚ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵੀ ਖੇਤਰਾਂ ਵਿੱਚੋਂ ਵਿਚਰਦੀ ਹੋਈ ਭਾਰਤ ਰਤਨ ,ਭਾਰਤੀ ਸੰਵਿਧਾਨ ਦੇ ਪਿਤਾਮਾ,ਭਾਰਤੀ ਨਾਰੀ ਦੇ ਮੁੱਕਤੀਦਾਤਾ,ਭਾਰਤੀ ਪਛਾੜੇ ਸਮਾਜ ਨੂੰ ਵੋਟ ਦਾ ਹੱਕ ਲੈਕੇ ਸਮਾਜ ਵਿੱਚ ਬਰਾਬਰਤਾ ਦਾ ਮਾਣ-ਸਨਮਾਨ ਦੁਆਉਣ ਲਈ ਸਾਰੀ ਜਿੰਦਗੀ ਸੰਘਰਸ਼ ਕਰਨ ਵਾਲੇ ਯੁੱਗ ਪੁਰਸ਼ ਡਾ:ਭੀਮ ਰਾਓ ਅੰਬੇਡਕਰ ਸਾਹਿਬ…