ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਪੰਜ ਸਿੰਘ ਸਾਹਿਬਾਨ ਦਾ ਕੌਮ ਨੂੰ ਸੰਦੇਸ਼, ‘ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ‘ਤੇ ਝੁਲਾਏ ਖ਼ਾਲਸਾਈ ਨਿਸ਼ਾਨ’
160 Viewsਅੰਮ੍ਰਿਤਸਰ 10 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ) ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ…