ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਸ਼ਹੀਦ ਭਾਈ ਪਰਮਜੀਤ ਸਿੰਘ ਤੁਗਲਵਾਲਾ ਦੇ ਸਮਾਗਮ ‘ਚ ਸ਼ਹੀਦਾਂ ਦੇ ਪਰਿਵਾਰਾਂ, ਜੁਝਾਰੂ ਸਿੰਘਾਂ-ਸਿੰਘਣੀਆਂ, ਧਰਮੀ ਫ਼ੌਜੀਆਂ ਤੇ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ
79 Viewsਕਾਂਗਰਸ, ਭਾਜਪਾ, ਬਾਦਲਕੇ, ਝਾੜੂ ਵਾਲੇ ਪੰਥ ਤੇ ਪੰਜਾਬ ਦੇ ਹਿਤੈਸ਼ੀ ਨਹੀਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 11 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ): ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਖ਼ਾਲਿਸਤਾਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਅਤੇ ਖ਼ਾਲਿਸਤਾਨ ਆਰਮਡ ਫ਼ੋਰਸ ਦੇ ਲੈਫ਼ਟੀਨੈਂਟ ਜਨਰਲ ਸ਼ਹੀਦ ਭਾਈ ਪਰਮਜੀਤ…