ਜੁਝਾਰੂ-ਜਰਨੈਲ ਸ਼ਹੀਦ ਬਾਬਾ ਰਣਜੀਤ ਸਿੰਘ ਦਿਆਲਗੜ੍ਹ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕਰਵਾਇਆ
92 Viewsਸਿੱਖਾਂ ਦਾ ਵੱਖਰੇ ਰਾਜ-ਭਾਗ ਤੋਂ ਬਿਨਾਂ ਗੁਜ਼ਾਰਾ ਨਹੀਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 12 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਜੁਝਾਰੂ-ਜਰਨੈਲ ਸ਼ਹੀਦ ਬਾਬਾ ਰਣਜੀਤ ਸਿੰਘ ਦਿਆਲਗੜ੍ਹ ਤੇ ਸਮੂਹ ਸਾਥੀ ਸਿੰਘਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਗੁ. ਸ਼ਹੀਦਾਂ,…