| | |

ਖ਼ਾਲਸਾਈ ਨਿਸ਼ਾਨ ਸਾਹਿਬ ਪੰਥ ਅਤੇ ਪੰਜਾਬ ਦੇ ਬਾਗ਼ੀ ਸੁਭਾਅ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ : ਰਣਜੀਤ ਸਿੰਘ/ਕਮਲਜੀਤ ਕੌਰ

110 Views  ਬੰਦੀ ਸਿੰਘਾਂ ਰਿਹਾਈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਅੰਮ੍ਰਿਤਸਰ, 13 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਪਹਿਰਾ ਦਿੰਦਿਆਂ ਖ਼ਾਲਸੇ ਦੇ ਪ੍ਰਗਟ ਦਿਹਾੜੇ (ਵੈਸਾਖੀ) ‘ਤੇ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਬੀਬਾ ਕਮਲਜੀਤ ਕੌਰ…