ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਫੌਦੀ (ਲਾਤੀਨਾ) ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ , ਖੰਡੇ ਵਾਟੇ ਦਾ ਪਾਹੁਲ ਛੱਕ ਕੇ 26 ਪ੍ਰਾਣੀ ਲੱਗੇ ਗੁਰੂ ਦੇ ਲੜ
95 Views1c5400b7-8d3f-4b96-a893-3644a2fd5d02 ਖ਼ਬਰ ਨਾਲ ਸੰਬੰਧਿਤ ਵੀਡੀਓ ਦੇਖਣ ਲਈ ਏਥੇ ਕਲਿੱਕ ਕਰੋ ???? ਇਟਲੀ / ਰੋਮ 16 ਅਪ੍ਰੈਲ ( ਦਲਵੀਰ ਸਿੰਘ ਕੈਂਥ ) ਲਾਸੀਓ ਸੂਬੇ ਦੇ ਜਿਲ਼੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਫੌਦੀ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ…
ਇਟਲੀ ਵਿਚ ਇੱਕ ਹੋਰ ਪੰਜਾਬੀ ਸਤਪਾਲ ਸਿੰਘ ਦਾ ਹੋਇਆ ਕਤਲ। ਇਟਾਲੀਅਨ ਬੰਦੇ ਨੇ ਨਸ਼ੇ ਦੀ ਹਾਲਤ ਵਿਚ ਮਾਰੀ ਗੋਲੀ।
119 Viewsਬਰੇਸ਼ੀਆ-15 ਅਪ੍ਰੈਲ (ਸਵਰਨਜੀਤ ਸਿੰਘ ਘੋਤੜਾ)- ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ…
ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਿਆਸਾ ਵਿਕਟੋਰੀਆਂ ਰੋਮ ਵਿਖੇ 21 ਅਪ੍ਰੈਲ ਨੂੰ ਵਿਸ਼ਾਲ ਗੁਰਮਿਤ ਸਮਾਗਮ
61 Viewsਰੋਮ ਇਟਲੀ 16 ਅਪ੍ਰੈਲ ( ਨਜ਼ਰਾਨਾ ਨਿਊਜ ਨੈੱਟਵਰਕ ) ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਲਾਦਿਸਪੋਲੀ (ਰੋਮ) ਦੀ ਪ੍ਰੰਬਧਕ ਕਮੇਟੀ ਵਲੋ ਰੋਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਅਪ੍ਰੈਲ 2024 ਦਿਨ ਐਤਵਾਰ ਨੂੰ…