ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ
212 Viewsਅੰਮ੍ਰਿਤਸਰ 18 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਨਗਰਾਂ ਪਿੰਡਾਂ ਵਿੱਚ ਗੁਰਮਤ ਸਮਾਗਮਾਂ ਦੀ ਲੜੀ ਚਲਾਈ ਗਈ ਹੈ। ਜਿਸ ਤਹਿਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਅਗਾੜਾ ਪਿਛਾੜਾ ਪਿੰਡ ਜੀਓਬਾਲਾ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ…