ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ | ਰਾਜਨੀਤੀ
ਇਟਲੀ ਦੇ ਜ਼ਿਲ੍ਹਾ ਅਲੇਸਾਂਦਿਰੀਆ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਜਿਆ ਵਿਸ਼ਾਲ ਅਲੌਕਿਕ ਨਗਰ ਕੀਰਤਨ
112 Viewsਪੀਏਮੌਂਤੇ. 26 ਅਪ੍ਰੈਲ ( ਦਲਵੀਰ ਸਿੰਘ ਕੈਂਥ )-ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਸਿੱਖ ਸੈਂਟਰ ਪੋਤੇਕੁਰੋਨੇ(ਆਲੇਸਾਂਦਿਰੀਆ)ਸੂਬਾ ਪੀਏਮੌਂਤੇ ਦੀਆਂ ਸਮੂਹ ਸੰਗਤਾਂ ਵੱਲੋਂ ਤੋਰਤੋਂਨਾ ਸ਼ਹਿਰ ਦੇ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਪੰਜ ਨਿਸ਼ਾਨਚੀ ਸਿੰਘ ਪੰਜ ਸਿੰਘ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਵਿਸ਼ਾਲ ਨਗਰ…