| |

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖ਼ਾਲਸਾ ਤੇ ਵਾਰਿਸ ਪੰਜਾਬ ਦੇ ਵੱਲੋਂ ਮਾਨ ਦਲ ਦੇ ਉਮੀਦਵਾਰ ਸ. ਈਮਾਨ ਸਿੰਘ ਮਾਨ ਦਾ ਸਮਰਥਨ

68 Viewsਬਾਦਲਕੇ, ਕਾਂਗਰਸੀ, ਭਾਜਪਾ ਤੇ ਝਾੜੂ ਵਾਲੇ ਪੰਥ ਤੇ ਪੰਜਾਬ ਦੇ ਹਿਤੈਸ਼ੀ ਨਹੀਂ : ਈਮਾਨ ਸਿੰਘ ਮਾਨ ਅੰਮ੍ਰਿਤਸਰ, 27 ਅਪ੍ਰੈਲ ( ਤਾਜੀਮਨੂਰ ਕੌਰ ): ਅੱਜ ਨਿਊ ਅੰਮ੍ਰਿਤਸਰ ਦੀ ਡਾਕਟਰ ਐਵੀਨਿਊ ਵਿਖੇ ਵੱਖ-ਵੱਖ ਪੰਥਕ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖ਼ਾਲਸਾ ਅਤੇ ਵਾਰਿਸ ਪੰਜਾਬ ਦੇ ਆਗੂਆਂ ਦੀ ਲੋਕ ਸਭਾ ਚੋਣਾਂ ਨੂੰ…