| | | |

ਮਾਝੇ ਤੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵੋਟਰ ਕਿਸ ਦੇ ਸਿਰ ਰੱਖਣਗੇ ਤਾਜ ।

213 Viewsਖਾਲੜਾ  29 ਅਪ੍ਰੈਲ  ( ਤਾਜੀਮਨੂਰ ਕੌਰ ) ਪੰਜਾਬ ਵਿੱਚ ਆ ਰਹੀਆਂ ਲੋਕ ਸਭਾ ਚੋਣਾਂ ਦੇ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਅਲੱਗ ਅਲੱਗ ਲੋਕ ਸਭਾ ਹਲਕਿਆਂ ਦੇ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਗਏ ਹਨ। ਉਥੇ ਮਾਝੇ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਜਿੱਥੇ ਪਿਛਲੇ ਦਿਨਾਂ ਤੋਂ ਕੁਝ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਨੂੰ ਖੜਿਆਂ…

|

ਅੰਮ੍ਰਿਤਸਰ ਤੋਂ ਪੰਥਕ ਉਮੀਦਵਾਰ ਸਰਦਾਰ ਈਮਾਨ ਸਿੰਘ ਮਾਨ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਗੁਰਮਤਿ ਸਮਾਗਮ ‘ਚ ਭਰੀ ਹਾਜ਼ਰੀ

156 Views  ਅੰਮ੍ਰਿਤਸਰ, 29 ਅਪ੍ਰੈਲ (  ਤਾਜੀਮਨੂਰ ਕੌਰ ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਸ. ਈਮਾਨ ਸਿੰਘ ਮਾਨ ਨੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਖ਼ਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਮਹਾਨ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦੇ ਨਾਲ ਬੈਠ ਕੇ ਕੀਰਤਨ ਸ੍ਰਵਣ…

|

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਵੀਨੀਓ (ਰੋਮ) ਵਿਖੇ 5 ਮਈ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

194 Views  ਰੋਮ ਇਟਲੀ 29 ਅਪ੍ਰੈਲ  ( ਦਲਵੀਰ ਸਿੰਘ ਕੈਂਥ ) ਰਾਜਧਾਨੀ ਰੋਮ ਦੇ ਭਾਰਤੀ ਭਾਈਚਾਰੇ ਦੀ ਵਧ ਵਸੋ ਵਾਲੇ ਪ੍ਰਸਿੱਧ ਸ਼ਹਿਰ ਲਵੀਨੀਓ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾ, ਸੇਵਾਦਾਰਾਂ ਤੇ ਇਲਾਕੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ 5 ਮਈ ਦਿਨ ਐਤਵਾਰ ਨੂੰ…