120 Viewsਅੰਮ੍ਰਿਤਸਰ 7 ਮਈ ( ਤਾਜੀਮਨੂਰ ਕੌਰ ) ਪੰਜਾਬ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਉਤੇ ਖੱਬੇ ਰਾਜਪੂਤਾਂ ਤੋਂ ਸੈਦੂਕੇ ਮੋੜ ਨੇੜੇ ਅੱਜ ਦੁਪਹਿਰ ਦੇ ਸਮੇਂ ਇਕ ਬਹੁਤ ਹੀ ਦੁਖ-ਦਾਈ ਹਾਦਸਾ ਵਾਪਰ ਗਿਆ। ਇਸ ਦਰਦ-ਨਾਕ ਸੜਕ ਹਾਦਸੇ ਵਿਚ ਇਕ ਹੀ ਪਰਿ-ਵਾਰ ਦੇ ਤਿੰਨ ਮੈਂਬਰਾਂ ਦੀ ਮੌ-ਤ ਹੋ…