| |

ਇਟਲੀ ਪੁਲਸ ਨੇ ਨਕਲੀ ਯੂਰੋ ਬਣਾਉਣ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰ 48 ਮਿਲੀਅਨ ਯੂਰੋ ਦੀ ਨਕਲੀ ਕਰੰਸੀ ਕੀਤੀ ਬਰਾਮਦ

187 Viewsਰੋਮ 10 ਮਈ (ਦਲਵੀਰ ਸਿੰਘ ਕੈਂਥ ) ਇਟਲੀ ਦਾ ਸੂਬਾ ਕੰਪਾਨੀਆਂ ਜਿਹੜਾ ਦੇਸ਼ ਦੇ ਦੱਖਣ ਵਿੱਚ ਸਥਿਤ ਹੈ ਸਦਾ ਹੀ ਗੈਰ-ਕਾਨੂੰਨੀ ਕੰਮਾਂ ਲਈ ਮਸ਼ਹੂਰ ਰਿਹਾ ਹੈ ਇੱਥੇ ਕਦੀਂ ਨਕਲੀ ਪੇਪਰ ਬਣਾਉਣ ਵਾਲੇ ਗਿਰੋਹ ਦਾ ਪ੍ਰਦਾਫਾਸ਼ ਹੁੰਦਾ ਹੈ ਤੇ ਕਦੀਂ ਲੁੱਟਾਂ-ਖੋਹਾਂ ਕਰਨ ਵਾਲੇ ਟੋਲੇ ਨੂੰ ਪੁਲਸ ਕਾਬੂ ਕਰਦੀ ਹੈ ਇੱਥੋਂ ਦਾ ਮਾਫੀਆ ਦੁਨੀਆਂ ਭਰ ਵਿੱਚ…