| | |

ਸ਼ਹੀਦਾਂ ਦੀ ਧਰਤੀ ਦੇ ਵਾਰਸੋ, ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਯਕੀਨੀ ਬਣਾਓ : ਫੈਡਰੇਸ਼ਨ ਭਿੰਡਰਾਂਵਾਲਾ

103 Viewsਹਲਕਾ ਖਡੂਰ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਚ ਗਰਜੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 18 ਮਈ ( ਤਾਜੀਮਨੂਰ ਕੌਰ ) ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਟੇਜ ਤੇ ਸੰਬੋਧਨ ਹੁੰਦਿਆਂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ…

| | | |

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਆਗੂਆਂ ਵੱਲੋਂ 1699 ਦੀ ਵੈਸਾਖੀ ਕਿਤਾਬ ਜਾਰੀ

105 Viewsਇਹ ਕਿਤਾਬ ਸਿੱਖਾਂ ਦੀ ਵੱਖਰੀ ਹੋਂਦ ਤੇ ਨਿਆਰੇਪਣ ਦੀ ਬਾਤ ਪਾਉਂਦੀ ਹੈ : ਪੰਥਕ ਆਗੂ ਅੰਮ੍ਰਿਤਸਰ, 18 ਮਈ ( ਤਾਜੀਮਨੂਰ ਕੌਰ )  ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਆਗੂਆਂ ਵੱਲੋਂ ਲੇਖਕ ਡਾਕਟਰ ਕਿਰਨਪ੍ਰੀਤ ਕੌਰ ਬਾਠ ਦੀ ਲਿਖੀ ਕਿਤਾਬ 1699 ਦੀ ਵੈਸਾਖੀ ਇੱਕ ਅਲੌਕਿਕ ਸਫਰ ਨਿਰਮਲ ਪੰਥ ਤੋਂ ਖਾਲਸਾ ਪੰਥ ਤੱਕ ਰਿਲੀਜ਼ ਕੀਤੀ ਗਈ।…

| | |

ਬਾਬਾ ਹਰਭਜਨ ਸਿੰਘ ਜਰਮਨੀ ਵਾਲਿਆਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਸਿਮਰਨਜੀਤ ਸਿੰਘ ਮਾਨ ਦੇ ਸਮਰਥਨ ਦਾ ਐਲਾਨ

78 Viewsਅੰਮ੍ਰਿਤਸਰ, 18 ਮਈ ( ਤਾਜੀਮਨੂਰ ਕੌਰ ) ਬਾਬਾ ਹਰਭਜਨ ਸਿੰਘ ਜੀ ਜਰਮਨੀ ਵਾਲਿਆਂ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਬਖਸ਼ੇ ਮੀਰੀ ਪੀਰੀ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਪੰਥਕ ਸਿਆਸਤ ਨੂੰ ਮਜਬੂਤ ਤੇ ਸੁਰਜੀਤ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਗੁਰੂਆਂ, ਸੂਰਬੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ ਪਰ ਅਫਸੋਸ…