177 Views ਅੰਮ੍ਰਿਤਸਰ, 24 ਮਈ ( ਤਾਜੀਮਨੂਰ ਕੌਰ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਖਾਲਸਾ ਕਾਲਜ ਦੇ ਪ੍ਰਿੰਸੀਪਲ ਸ. ਮਹਿਲ ਸਿੰਘ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਬੀ.ਏ. ਸਮੈਸਟਰ ਦੂਜੇ ਦੇ ਵਿਦਿਆਰਥੀਆਂ ਦਾ 6 ਜੂਨ ਵਾਲੇ ਦਿਨ ਦਾ ਪੇਪਰ ਮੁਲਤਵੀ ਹੋਣਾ ਚਾਹੀਦਾ ਹੈ। ਉਹਨਾਂ…