92 Views ਜੂਨ 1984 ਘੱਲੂਘਾਰਾ ਵਾਪਰੇ ਨੂੰ ਚਾਲੀ ਸਾਲ ਹੋ ਚੁੱਕੇ ਹਨ। ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਸਮੇਤ ਸਮੂਹ ਸ਼ਹੀਦਾਂ ਦੇ ਨਿਸ਼ਾਨੇ ਪ੍ਰਤੀ ਇਹ ਸਵਾਲ ਕੌਮ ਦੇ ਸਾਹਮਣੇ ਖੜ੍ਹਾ ਹੈ ਕਿ ਖ਼ਾਲਿਸਤਾਨ ਦੇ ਨਿਸ਼ਾਨੇ ਦੀ ਪੂਰਤੀ ਕਿਵੇਂ ਕਰਨੀ ਹੈ ? ਭਾਰਤੀ ਮੀਡੀਆ ਵੱਲੋਂ ਇਹ ਗੱਲ ਬੜੇ ਜ਼ੋਰ-ਸ਼ੋਰ ਨਾਲ਼ ਪ੍ਰਚਾਰੀ ਜਾਂਦੀ ਹੈ ਕਿ ਖ਼ਾਲਿਸਤਾਨ ਦੇ ਸੰਘਰਸ਼…