292 Viewsਅੰਮ੍ਰਿਤਸਰ, 28 ਮਈ ( ਤਾਜੀਮਨੂਰ ਕੌਰ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਥਕ ਉਮੀਦਵਾਰਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਪੰਥ ਤੇ ਪੰਜਾਬ ਦੀ ਧੜੱਲੇ…