| | |

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਅਗਵਾਈ ਚ ਸਿੱਖ ਨੌਜਵਾਨਾਂ ਨੇ ਕੀਤਾ ਪ੍ਰਭਾਵਸ਼ਾਲੀ ਰੋਡ ਸ਼ੋਅ, ਜ਼ੁਲਮ ਦਾ ਜਵਾਬ ਵੋਟ ਨਾਲ ਦਿੱਤਾ ਜਾਵੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

194 Viewsਅੰਮ੍ਰਿਤਸਰ/ਤਰਨ ਤਾਰਨ, 29 ਮਈ ( ਤਾਜੀਮਨੂਰ ਕੌਰ ) ਹਲਕਾ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਸ. ਤਰਸੇਮ ਸਿੰਘ ਦੀ ਅਗਵਾਈ ਵਿੱਚ ਕਸਬਾ ਭਿਖੀਵਿੰਡ ਅਤੇ ਆਸ ਪਾਸ ਦੇ ਪਿੰਡਾਂ ਦੇ ਵਿੱਚ ਸਿੱਖ ਨੌਜਵਾਨਾਂ ਵੱਲੋਂ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੇ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ…