ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਚ ਪੰਥਕ ਉਮੀਦਵਾਰ ਈਮਾਨ ਸਿੰਘ ਮਾਨ ਦੇ ਹੱਕ ਚ ਪੋਲਿੰਗ ਬੂਥ ਲਗਾਏ
129 Viewsਪੰਥਕ ਉਮੀਦਵਾਰਾਂ ਦੀ ਜਿੱਤ ਨਾਲ ਖੁਸ਼ਹਾਲ ਹੋਵੇਗਾ ਪੰਜਾਬ : ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 1 ਜੂਨ ( ਤਾਜੀਮਨੂਰ ਕੌਰ ) ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਈਆਂ। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਥਾਂ-ਥਾਂ ਤੇ ਪੋਲਿੰਗ ਬੂਥ ਲਾਏ ਗਏ। ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ…