| |

ਸਿੱਖ ਸੰਘਰਸ਼ ਦੇ ਸ਼ਹੀਦਾਂ ਦੀ ਕਿਤਾਬ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ, ਲੇਖਕ ਰਣਜੀਤ ਸਿੰਘ ਦੀ ਕੀਤੀ ਸ਼ਲਾਘਾ

124 Viewsਅੰਮ੍ਰਿਤਸਰ, 8 ਜੂਨ ( ਤਾਜੀਮਨੂਰ ਸਿੰਘ ) ਸਿੱਖ ਯੂਥ ਫੈ਼ਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਲਿਖੀ ਤਵਾਰੀਖ਼ ਸ਼ਹੀਦ ਏ ਖ਼ਾਲਿਸਤਾਨ ਭਾਗ ਪਹਿਲਾ ਕਿਤਾਬ ਮੁੜ ਪ੍ਰਕਾਸ਼ਿਤ ਹੋਈ ਹੈ ਜਿਸ ਦਾ ਦੂਜਾ ਐਡੀਸ਼ਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਰਣਜੀਤ ਐਵੀਨਿਊ ਦੇ ਸੀ…