| | | |

ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੀ ਯਾਦ ਵਿੱਚ ਸਮਾਗਮ ਅੱਜ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

178 Viewsਅੰਮ੍ਰਿਤਸਰ, 9 ਜੂਨ ( ਤਾਜੀਮਨੂਰ ਕੌਰ ) ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਨ 1984 ਤੇ ਘੱਲੂਘਾਰੇ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਮੇਜਰ ਸਿੰਘ ਜੀ ਨਾਗੋਕੇ ਦਾ 40ਵਾਂ ਸ਼ਹੀਦੀ ਸਮਾਗਮ…