| | | |

ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦਾ ਸ਼ਹੀਦੀ ਸਮਾਗਮ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਕਰਵਾਇਆ

122 Viewsਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭਿਆ ਸੰਘਰਸ਼ ਅੱਜ ਵੀ ਜਾਰੀ : ਪੰਥਕ ਆਗੂ ਅੰਮ੍ਰਿਤਸਰ, 11 ਜੂਨ ( ਤਾਜੀਮਨੂਰ ਕੌਰ ) ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਝਣ ਵਾਲੇ ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਜੀ ਨਾਗੋਕੇ ਦਾ 40ਵਾਂ ਸ਼ਹੀਦੀ ਦਿਹਾੜਾ ਉਹਨਾਂ ਦੇ ਪਰਿਵਾਰ ਵੱਲੋਂ ਪਿੰਡ ਨਾਗੋਕੇ, ਨੇੜੇ ਸ੍ਰੀ…

| | |

ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ,ਨੋਵੇਲਾਰਾ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ

130 Viewsਨੋਵੇਲਾਰਾ 10 ਜੂਨ ( ਦਲਵੀਰ ਸਿੰਘ ਕੈਂਥ ) ਗੁਰੂ ਨਾਨਕ ਦੀ ਸਿੱਖੀ ਨੂੰ ਇਟਲੀ ਵਿੱਚ ਘਰ-ਘਰ ਪਹੁੰਚਾਉਣ ਵਾਲੇ ਪ੍ਰਥਮ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਵਿਚ ਵਾਪਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ੁਕਰਵਾਰ ਤੋਂ ਸ਼੍ਰੀ…

| |

ਭਾਈ ਜਗਦੇਵ ਸਿੰਘ ਮੁੱਖ ਪ੍ਰਚਾਰਕ , ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦਾ ਨਿਊਜ਼ੀਲੈਂਡ ਵਿਚ ਸੋਨੇ ਦੇ ਖੰਡੇ ਨਾਲ ਕੀਤਾ ਸਨਮਾਨ

174 Viewsਆਕਲੈਂਡ, 10 ਜੂਨ ( ਤਰਨਜੋਤ ਸਿੰਘ )  ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਪਾਪਾਟੋਏਟੋਏ ਵਿਖੇ ਬੀਤੀ 15 ਮਾਰਚ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉਤੇ ਭਾਈ ਜਗਦੇਵ ਸਿੰਘ ਮੁੱਖ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਪਹੁੰਚੇ ਹੋਏ ਸਨ। ਉਹ 2002 ਤੋਂ ਇਸ ਪੰਥਕ ਕਾਰਜ ‘ਚ ਕਾਰਜਸ਼ੀਲ ਹਨ। ਉਹ ਇੰਗਲੈਂਡ, ਜ਼ਰਮਨ, ਮਲੇਸ਼ੀਆ, ਸਿੰਗਾਪੋਰ ਅਤੇ ਹਾਂਗਕਾਂਗ ਵਿਖੇ…