ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ ਭਾਗ ਦੂਜਾ ਕਿਤਾਬ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਜਾਰੀ, ਲੇਖਕ ਭਾਈ ਰਣਜੀਤ ਸਿੰਘ ਦੀ ਕੀਤੀ ਸ਼ਲਾਘਾ
40 Viewsਅੰਮ੍ਰਿਤਸਰ, 26 ਜੂਨ ( ਤਾਜੀਮਨੂਰ ਕੌਰ ) ਸਿੱਖ ਯੂਥ ਫੈ਼ਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਲਿਖੀ ਤਵਾਰੀਖ਼ ਸ਼ਹੀਦ ਏ ਖ਼ਾਲਿਸਤਾਨ ਭਾਗ ਦੂਜਾ ਕਿਤਾਬ ਮੁੜ ਪ੍ਰਕਾਸ਼ਿਤ ਹੋਈ ਹੈ ਜਿਸ ਦਾ ਦੂਜਾ ਐਡੀਸ਼ਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਗੁ. ਸ੍ਰੀ ਗੁਰੂ…