254 Viewsਮੇਰੇ ਚਾਚਾ ਜੀ ਅਮਰ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ ਦਾ ਜਨਮ 15 ਜਨਵਰੀ 1971 ਨੂੰ ਪਿਤਾ ਸ. ਦਲੀਪ ਸਿੰਘ ਜੀ ਦੇ ਗ੍ਰਹਿ ਵਿਖੇ ਮਾਤਾ ਬੀਬੀ ਪ੍ਰੀਤਮ ਕੌਰ ਜੀ ਦੀ ਵਡਭਾਗੀ ਕੁੱਖੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੀ ਤਹਿਸੀਲ ਪੱਟੀ ‘ਚ ਹੋਇਆ। ਆਪ ਦਾ ਕੱਦ ਪੰਜ ਫੁੱਟ ਅੱਠ ਇੰਚ, ਰੰਗ ਗੋਰਾ, ਸਰੀਰ ਪਤਲਾ, ਸੁਭਾਅ ਜੋਸ਼ੀਲਾ ਅਤੇ ਸ਼ੇਰਾਂ…