ਦਿਨ-ਦਿਹਾੜੇ ਭਰੇ ਬਜ਼ਾਰ ਵਿੱਚ ਦੁਕਾਨਦਾਰ ਨੂੰ ਮਾਰੀਆਂ ਗੋਲੀਆਂ, ਕੁਝ ਦਿਨ ਪਹਿਲਾਂ ਦੁਕਾਨਦਾਰ ਕੋਲੋਂ ਮੰਗੀ ਗਈ ਸੀ 10 ਲੱਖ ਦੀ ਫਿਰੌਤੀ
114 Views– ਰੋਸ ਵਜੋਂ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਕੀਤੀਆਂ ਬੰਦ ਚੋਹਲਾ ਸਾਹਿਬ/ਤਰਨਤਾਰਨ,2 ਜੁਲਾਈ ( ਡਾਕਟਰ ਜਗਜੀਤ ਸਿੰਘ ਬੱਬੂ ) ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਮੰਗਲਵਾਰ ਨੂੰ ਇੱਕ ਦੁਕਾਨਦਾਰ ਜਿਸ ਕੋਲੋਂ ਕੁਝ ਦਿਨ ਪਹਿਲਾਂ ਹੀ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ,ਨੂੰ ਦਿਨ-ਦਿਹਾੜੇ ਸ਼ਰੇਆਮ ਭਰੇ ਬਜ਼ਾਰ ਵਿੱਚ ਇੱਕ ਅਣਪਛਾਤੇ ਨੌਜਵਾਨ…