ਅੰਤਰਰਾਸ਼ਟਰੀ | ਇਤਿਹਾਸ | ਜੰਗ | ਧਾਰਮਿਕ | ਰਾਜਨੀਤੀ
ਭਾਈ ਦਿਆਲਾ ਜੀ ਵਾਂਗ ਇਤਿਹਾਸ ਦੁਹਰਾਉਣ ਵਾਲੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
104 Viewsਖ਼ਾਲਸਾਈ ਸ਼ਾਨ ਨਾਲ ਮਨਾਇਆ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦਾ 37ਵਾਂ ਸ਼ਹੀਦੀ ਦਿਹਾੜਾ ਅੰਮ੍ਰਿਤਸਰ, 7 ਜੁਲਾਈ ( ਤਾਜੀਮਨੂਰ ਕੌਰ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਜੁਝਾਰੂ ਯੋਧੇ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦਾ 37ਵਾਂ…