| | |

ਜੰਮੂ ਵਿਖੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜੋਸ਼ੀਲੇ ਪ੍ਰਚਾਰ ਰਾਹੀਂ ਸੰਗਤਾਂ ਨੂੰ ਹਲੂਣਿਆਂ, ਅਨੇਕਾਂ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

75 Viewsਅੰਮ੍ਰਿਤਸਰ, 11 ਜੁਲਾਈ ( ਤਾਜੀਮਨੂਰ ਕੌਰ ) ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰਠਾਣਾ ਮੋੜ, ਆਰ ਐਸ ਐਸ ਪੁਰਾ, ਜੰਮੂ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਿੱਖ ਨੌਜਵਾਨ ਸਭਾ ਵੱਲੋਂ ਸੱਤ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ…