ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਹਾਈਜੈਕਰ ਹਮੇਸ਼ਾਂ ਸਾਡੇ ਦਿਲਾਂ ‘ਤੇ ਰਾਜ ਕਰਦੇ ਰਹਿਣਗੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
127 Viewsਅੰਮ੍ਰਿਤਸਰ, 15 ਜੁਲਾਈ ( ਤਾਜੀਮਨੂਰ ਕੌਰ ) ਪਿਛਲੇ ਦਿਨੀਂ ਦਲ ਖਾਲਸਾ ਦੇ ਬਾਨੀ, ਸਾਬਕਾ ਪ੍ਰਧਾਨ ਅਤੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਹਾਈਜੈਕਰ ਜੋ ਪਾਕਿਸਤਾਨ ਦੇ ਲਾਹੌਰ ਵਿੱਚ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਨਮਿੱਤ ਸ਼ਰਧਾਂਜਲੀ ਸਮਾਗਮ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਹੋਇਆ। ਇਸ ਸਮਾਗਮ ਵਿੱਚ ਸਿੱਖ ਪ੍ਰਚਾਰਕ,…