79 Viewsਅੰਮ੍ਰਿਤਸਰ, 17 ਜੁਲਾਈ ( ਤਾਜੀਮਨੂਰ ਕੌਰ ) ਪਿਛਲੇ ਦਿਨੀਂ ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਭਾਈ ਹਰਜੀਤ ਸਿੰਘ ਜੀ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਸਰੀਰਕ ਵਿਛੋੜੇ ‘ਤੇ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ…