ਪਹਿਰੇਦਾਰ ਅਖਬਾਰ ਦੇ ਮੁੱਖ ਸੰਪਾਦਕ ਸ.ਜਸਪਾਲ ਸਿੰਘ ਹੇਰਾਂ ਅਕਾਲ ਚਲਾਣਾ ਕਰ ਗਏ ਹਨ

ਪਹਿਰੇਦਾਰ ਅਖਬਾਰ ਦੇ ਮੁੱਖ ਸੰਪਾਦਕ ਸ.ਜਸਪਾਲ ਸਿੰਘ ਹੇਰਾਂ ਅਕਾਲ ਚਲਾਣਾ ਕਰ ਗਏ ਹਨ

117 Viewsਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲਦੇ ਆ ਰਹੇ ਸਨ, ਉਹ ਅੱਜ ਸਾਨੂੰ ਸਰੀਰਕ ਵਿਛੋੜਾ ਦੇ ਗਏ ਹਨ। ਉਹ ਕਲਮ ਦੇ ਧਨੀ, ਬੇਬਾਕ ਬੁਲਾਰੇ ਤੇ ਨਿਡਰ ਯੋਧੇ ਸਨ। ਉਹਨਾਂ ਦੇ ਤੁਰ ਜਾਣ ਕਾਰਨ ਖ਼ਾਲਸਾ ਪੰਥ ਅਤੇ ਦੇਸ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਦੀ…