| |

ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦੀ ਯਾਦ ‘ਚ ਕਰਵਾਇਆ ਸ਼ਹੀਦੀ ਸਮਾਗਮ

128 Viewsਜਦੋਂ ਹਕੂਮਤ ਤਖ਼ਤ ਢਾਹ ਦੇਵੇ ਫਿਰ ਸਮਝੌਤੇ ਨਹੀਂ, ਜੰਗ ਕੀਤੀ ਜਾਂਦੀ ਹੈ ਤੇ ਸਾਡੇ ਜੁਝਾਰੂ ਸਿੰਘਾਂ ਨੇ ਭਾਰਤੀ ਹਕੂਮਤ ਖ਼ਿਲਾਫ਼ 10 ਸਾਲ ਜੰਗ ਕੀਤੀ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 29 ਜੁਲਾਈ (  ਸੁਲੱਖਣ ਸਿੰਘ , ਹਰਦੀਪ ਸਿੰਘ )  ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ…