| |

ਹਰੇਕ ਸੁਹਿਰਦ ਗੁਰਸਿੱਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਆਪਣੇ ਪੱਧਰ ਤੇ ਲਾਮਬੰਦ ਹੋਵਣ : ਦਸਤੂਰ -ਇ-ਦਸਤਾਰ ਲਹਿਰ

79 Viewsਖਾਲੜਾ 31 ਜੁਲਾਈ ( ਦਿਲਬਾਗ ਸਿੰਘ ਧਾਰੀਵਾਲ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ ਇਹ ਦਸਤਾਰ ਲਹਿਰ ਵੱਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸ ਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿੱਚ ਵੱਸਦੇ ਆਪਣੇ ਸਾਕ ਸਬੰਧੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੇ…