ਪੰਜਾਬ ਯੂਨੀਵਰਸਿਟੀ ਨੇ ਬਿਨ੍ਹਾਂ ਲੇਟ ਫੀਸ ਦਾਖ਼ਲਾ ਮਿਤੀ 14 ਤੱਕ ਵਧਾਈ
52 Viewsਚੰਡੀਗੜ 12 ਅਗਸਤ ( ਤਾਜੀਮਨੂਰ ਕੌਰ ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਆਪਣੇ ਐੈਫੀਲੀਏਟਿਡ ਅਤੇ ਕਾਂਸਟੀਚਿਊਟ ਕਾਲਜਾਂ ’ਚ ਸੈਸ਼ਨ 2024-25 ਦੇ ਦਾਖਲੇ ਲਈ ਬਿਨ੍ਹਾਂ ਲੇਟ ਫੀਸ ਦਾਖਲੇ ਦੀ ਮਿਤੀ ’ਚ 14 ਅਗਸਤ ਤੱਕ ਦਾ ਵਾਧਾ ਕੀਤਾ ਹੈ। ਡਿਪਟੀ ਰਜਿਸਟਰਾਰ (ਕਾਲਜਾਂ) ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਹੁਣ ਗ੍ਰੈਜੂਏਟ ਤੇ ਅੰਡਰ ਗ੍ਰੈਜੂਏਟ ਕੋਰਸਾਂ ਦੇ ਪਹਿਲੇ ਸਮੈਸਟਰ…
ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਬਣਾਉਣ ‘ਤੇ ਐਨ.ਐਸ.ਯੂ.ਆਈ. ਪੰਜਾਬ ਦੇ ਪ੍ਰਧਾਨ ਦਾ ਸਰਕਾਰ ਨੂੰ ਅਲਟੀਮੇਟਮ
67 Viewsਮੋਹਾਲੀ 12ਅਗਸਤ ( ਤਾਜੀਮਨੂਰ ਕੌਰ ) 8 ਕਾਲਜਾਂ ਨੂੰ ਖੁਦਮੁਖਤਿਆਰ ਕਾਲਜ ਬਣਾਉਣ ‘ਤੇ ਐਨ.ਐਸ.ਯੂ.ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵਲੋਂ ਵਿਦਿਆਰਥੀਆਂ ਸਮੇਤ ਮੋਹਾਲੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ-ਪੱਤਰ ਸੌਂਪਿਆ ਗਿਆ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਲਜਾਂ ਨੂੰ ਖੁਦਮੁਖਤਿਆਰ ਬਣਾਉਣ ਦੇ ਨਾਲ ਕਾਲਜ ਬਾਹਰੋਂ ਸਰਕਾਰੀ ਹੋਣਗੇ ਪਰ ਅੰਦਰੋਂ ਪ੍ਰਾਈਵੇਟ ਹੋਣਗੇ। ਇਹ ਕਾਲਜ…
ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
48 Viewsਅੰਮ੍ਰਿਤਸਰ-12 ਅਗਸਤ ( ਤਾਜ਼ੀਮਨੂਰ ਕੌਰ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ…
ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਨਿਸ਼ਾਨ ਸਾਹਿਬ ਦਾ ਰੰਗ ਬਦਲਣ ਦੇ ਮੁੱਦੇ ਤੇ ਫੈਲਾਈਆਂ ਜਾ ਖ਼ਬਰਾਂ ਦਾ ਖੰਡਨ
139 Viewsਅੰਮ੍ਰਿਤਸਰ, 12 ਅਗਸਤ ( ਤਾਜੀਮਨੂਰ ਕੌਰ )ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ…
ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ
66 Viewsਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ 12 ਅਗਸਤ ( ਤਾਜੀਮਨੂਰ ਕੌਰ ) ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…