ਗੁਰਦੁਆਰਾ ਮੰਜੀ ਸਾਹਿਬ ਪਿੰਡ ਨਾਰਲੀ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਚੜਦੀ ਕਲਾ ਨਾਲ ਸੰਪੂਰਨ ਹੋਏ ਧਾਰਮਿਕ ਮੁਕਾਬਲੇ ।
60 Viewsਖਾਲੜਾ 24 ਅਗਸਤ ( ਹਰਜੀਤ ਸਿੰਘ ਪੱਟੀ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਗੁਰੂ ਅਮਰਦਾਸ ਜੀ ਦੇ ਪਰਉਪਕਾਰੀ ਆਗਿਆਕਾਰੀ ਸੇਵਾ ਪੁੰਜ ਭਾਈ ਮਾਈ ਦਾਸ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਪਿੰਡ ਨਾਰਲੀ ਦੇ ਮੁੱਖ ਸੇਵਾਦਾਰ ਬਾਬਾ ਹਕੀਕਤ ਸਿੰਘ ਜੀ, ਹੈਡ ਗ੍ਰੰਥੀ ਭਾਈ ਗੁਰਸਾਹਿਬ ਸਿੰਘ, ਸ਼ਿੰਗਾਰਾ…