31 ਅਗਸਤ ਨੂੰ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹੀਦੀ ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
167 Viewsਅੰਮ੍ਰਿਤਸਰ, 30 ਅਗਸਤ (ਤਾਜੀਮਨੂਰ ਕੌਰ )ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੇ ਸ਼ਹੀਦੀ ਸਮਾਗਮ ਵਿੱਚ ਹੁੰਮ-ਹੁਮਾ ਕੇ ਪੁੱਜੋ। ਉਹਨਾਂ ਕਿਹਾ ਕਿ ਭਾਈ ਦਿਲਾਵਰ…