ਪੰਥਕ ਜਥੇਬੰਦੀਆਂ, ਸ਼ਹੀਦਾਂ ਦੇ ਪਰਿਵਾਰਾਂ ਤੇ ਜੁਝਾਰੂ ਸਿੰਘਾਂ ਵੱਲੋਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ‘ਪੰਜਆਬ’ ਮੈਗਜ਼ੀਨ ਜਾਰੀ
60 Viewsਪੁਰਾਤਨ ਤੇ ਨਵੀਨਤਮ ਇਤਿਹਾਸ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 1 ਸਤੰਬਰ ( ਤਾਜੀਮਨੂਰ ਕੌਰ ): ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਦੇ 29ਵੇਂ ਸ਼ਹੀਦੀ ਸਮਾਗਮ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਥਕ ਜਥੇਬੰਦੀਆਂ, ਸ਼ਹੀਦਾਂ ਦੇ ਪਰਿਵਾਰਾਂ ਤੇ ਜੁਝਾਰੂ ਸਿੰਘਾਂ ਵੱਲੋਂ ਪੰਜਆਬ ਮੈਗਜ਼ੀਨ ਦਾ ਪਹਿਲਾ ਅੰਕ…