ਸ਼ਹੀਦ ਭਾਈ ਜਟਾਣਾ ਤੇ ਚੰਨਾ ਦੇ ਸ਼ਹੀਦੀ ਸਮਾਗਮ ‘ਚ ਅਕਾਲ ਤਖਤ ਸਾਹਿਬ ਪਹੁੰਚਣ ਸੰਗਤਾਂ : ਭਾਈ ਰਣਜੀਤ ਸਿੰਘ
153 Viewsਅੰਮ੍ਰਿਤਸਰ, 3 ਸਤੰਬਰ ( ਤਾਜੀਮਨੂਰ ਕੌਰ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਸਮਾਗਮ ‘ਚ 4 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁੰਮ-ਹੁਮਾ ਕੇ ਪਹੁੰਚੋ, ਜਿੱਥੇ ਇਨ੍ਹਾਂ ਸੂਰਮਿਆਂ…