ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ
| |

ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

41 Viewsਅੰਮ੍ਰਿਤਸਰ, 5 ਸਤੰਬਰ ( ਤਾਜੀਮਨੂਰ ਕੌਰ ) ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਬੱਬਰ ਖ਼ਾਲਸਾ ਦੇ ਜੁਝਾਰੂ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ। ਇਹ ਮੰਗ ਕਰਦਿਆਂ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਭਰਾ ਸ. ਸਤਪਾਲ ਸਿੰਘ…