ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਹੋਇਆ ਸਮਾਗਮ
121 Viewsਐਮ.ਪੀ. ਸਰਬਜੀਤ ਸਿੰਘ ਮਲੋਆ ਸਮੇਤ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅੰਮ੍ਰਿਤਸਰ, 6 ਸਤੰਬਰ ( ਤਾਜੀਮਨੂਰ ਕੌਰ ) ਪੰਜਾਬ ਦੇ ਦਰਿਆਈ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਖ਼ਾਲਿਸਤਾਨੀ ਜੁਝਾਰੂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਬੱਬਰ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼…