*ਕਲਤੂਰਾ ਸਿੱਖ ਇਟਲੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਅਤੇ ਦਸਤਾਰ ਜਾਗਰੂਕਤਾ ਮਾਰਚ 14 ਸਤੰਬਰ 2024 ਨੂੰ ਕਰੇਮੋਨਾ ਵਿਖੇ*
69 Viewsਕਰਮੋਨਾ 11 ਸਤੰਬਰ ( ਹਰਪ੍ਰੀਤ ਸਿੰਘ ਪ੍ਰਵਾਨਾ ) ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਤੇ ਦਸਤਾਰ ਜਾਗਰੂਕਤਾ ਮਾਰਚ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ 14 ਸਤੰਬਰ 2024…