ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਸ਼ਹੀਦ ਭਾਈ ਸਰਬਜੀਤ ਸਿੰਘ ਜੋਹਲ ਦਾ ਸ਼ਹੀਦੀ ਦਿਹਾੜਾ
110 Viewsਪੰਥਕ ਆਗੂਆਂ ਨੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਬੁਲੰਦ ਕਰਨ ‘ਤੇ ਦਿੱਤਾ ਜ਼ੋਰ ਹਿੰਦ ਸਰਕਾਰ ਨੂੰ ਦੁਸ਼ਮਣ ਕਰਾਰਦਿਆਂ ਸਿੱਖਾਂ ਨੂੰ ਸੁਚੇਤ ਕੀਤਾ ਅੰਮ੍ਰਿਤਸਰ, 12 ਸਤੰਬਰ ( ਤਾਜੀਮਨੂਰ ਕੌਰ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਸਰਬਜੀਤ ਸਿੰਘ ਜੋਹਲ ਦਾ ਸ਼ਹੀਦੀ ਦਿਹਾੜਾ ਉਹਨਾਂ ਦੇ ਪਰਿਵਾਰ ਵੱਲੋਂ…