ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਉਤੇ ਮੈਨੂੰ ਬੜਾ ਮਾਣ ਹੈ ਤੇ ਉਹ ਮੇਰੇ ਪੁੱਤਰ ਸਮਾਨ ਹੈ : ਬੇਅੰਤ ਸਿੰਘ ਖਿਆਲਾ (ਭਰਾਤਾ ਸ਼ਹੀਦ ਜਨਰਲ ਸ਼ਬੇਗ ਸਿੰਘ)
97 Viewsਅੰਮ੍ਰਿਤਸਰ, 13 ਸਤੰਬਰ ( ਤਾਜੀਮਨੂਰ ਕੌਰ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਜੂਨ 1984 ਦੇ ਘੱਲੂਘਾਰੇ ਵਿੱਚ ਭਾਰਤੀ ਫ਼ੌਜਾਂ ਨੂੰ ਲੋਹੇ ਦੇ ਚਣੇ ਚਬਾਉਣ ਵਾਲੇ, ਜੰਗੀ ਵਿਉਂਤਬੰਦੀ ਦੇ ਮਾਹਰ ਜੁਝਾਰੂ ਜਰਨੈਲ, ਅਮਰ ਸ਼ਹੀਦ ਮੇਜਰ ਜਨਰਲ ਸ਼ਾਬੇਗ ਸਿੰਘ ਜੀ ਦੇ ਭਰਾਤਾ ਸਰਦਾਰ…