ਅੱਤਵਾਦੀ ਕੌਣ ? ਸੰਤ ਭਿੰਡਰਾਂਵਾਲੇ ਜਾਂ ਹਿੰਦ ਸਰਕਾਰ ?
120 Viewsਅਮਰ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ੇ ਵੀਹਵੀਂ ਸਦੀ ਦੇ ਮਹਾਨ ਸਿੱਖ ਅਤੇ ਖ਼ਾਲਸਾ ਪੰਥ ਦੇ ਮਹਾਂਨਾਇਕ ਹਨ। ਪਰ ਭਾਰਤ ਸਰਕਾਰ, ਨੈਸ਼ਨਲ ਮੀਡੀਆ ਅਤੇ ਫ਼ਿਰਕੂ ਹਿੰਦੁਤਵੀਆਂ ਵੱਲੋਂ ਉਹਨਾਂ ਨੂੰ ਅੱਤਵਾਦੀ ਕਹਿ ਕੇ ਨਿੰਦਿਆ ਜਾਂਦਾ ਹੈ। ਸਰਕਾਰ ਵੱਲੋਂ ਸੰਤ ਭਿੰਡਰਾਂਵਾਲ਼ਿਆਂ ਉੱਤੇ ਲਾਏ ਜਾਂਦੇ ਇਲਜ਼ਾਮ ਬਿਲਕੁਲ ਨਿਰਅਧਾਰ ਹਨ। ਹੁਣ ਤਾਂ ਆਰ.ਟੀ.ਆਈ. ਰਾਹੀਂ ਵੀ ਇਹ ਖੁਲਾਸਾ…