ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ, ਪ੍ਰਸਾਰ, ਭਵਿੱਖ ਦੀ ਯੋਜਨਾ ਅਤੇ ਲਾਗੂ ਕਰਨ ਬਾਰੇ ਕਰਵਾਇਆ ਗਿਆ ਸਫਲ ਸੈਮੀਨਾਰ।
119 Viewsਜਰਮਨੀ 19 ਸਤੰਬਰ ( ਤਾਜੀਮਨੂਰ ਕੌਰ ) ਬੀਤੇ ਦਿਨੀਂ 15 ਸਤੰਬਰ,2024 ਨੂੰ ਗਲੋਬਲ ਸਿੱਖ ਕੌਂਸਲ(ਜੀਐਸਸੀ) ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ, ਪ੍ਰਸਾਰ, ਭਵਿੱਖ ਦੀ ਯੋਜਨਾ ਅਤੇ ਲਾਗੂ ਕਰਨ ਬਾਰੇ ਇੱਕ ਆਨਲਾਈਨ ਸਮਿਟ ਸੈਮੀਨਾਰ ਕਰਵਾਇਆ ਗਿਆ ਜੋ ਕਿ ਬਹੁਤ ਹੀ ਸਫਲਤਾ ਪੂਰਵਕ ਰਿਹਾ। ਇਸ ਸੈਮੀਨਾਰ ਵਿਚ ਦੇਸ਼ ਵਿਦੇਸ਼ ਤੋਂ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ…