ਹੁਣ ਪੰਜਾਬ ‘ਚ ਬਣਨਗੇ BMW ਦੇ ਪਾਰਟਸ, ਮੰਡੀ ਗੋਬਿੰਦਗੜ੍ਹ ‘ਚ ਲੱਗੇਗਾ ਪਲਾਂਟ, CM ਭਗਵੰਤ ਮਾਨ ਨੇ ਕੀਤਾ ਐਲਾਨ
| | |

ਹੁਣ ਪੰਜਾਬ ‘ਚ ਬਣਨਗੇ BMW ਦੇ ਪਾਰਟਸ, ਮੰਡੀ ਗੋਬਿੰਦਗੜ੍ਹ ‘ਚ ਲੱਗੇਗਾ ਪਲਾਂਟ, CM ਭਗਵੰਤ ਮਾਨ ਨੇ ਕੀਤਾ ਐਲਾਨ

174 Viewsਨਵੀਂ ਦਿੱਲੀ  20  ਸਤੰਬਰ  ( ਗੁਰਪ੍ਰੀਤ ਸਿੰਘ ਚੋਹਕਾ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (19 ਸਤੰਬਰ) ਨੂੰ ਵੱਡਾ ਐਲਾਨ ਕੀਤਾ ਹੈ। ਹੁਣ ਜਰਮਨ ਦੀ ਲਗਜ਼ਰੀ ਕਾਰ ਬਣਾਉਣ ਵਾਲੀ ਕੰਪਨੀ BMW ਦੇ ਪੁਰਜ਼ੇ ਪੰਜਾਬ ਵਿੱਚ ਬਣਾਏ ਜਾਣਗੇ। ਕੰਪਨੀ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮੰਡੀ ਗੋਬਿੰਦਗੜ੍ਹ ਵਿੱਚ ਬੀ.ਐਮ.ਡਬਲਿਊ ਦੇ ਪਾਰਟਸ ਬਣਾਉਣ ਲਈ…

ਅੰਮ੍ਰਿਤਸਰ ਜਾ ਰਹੀ ਟਰੇਨ ਜਲੰਧਰ ਤੋਂ ਭਟਕੀ ਆਪਣਾ ਰਾਹ ਅਤੇ ਕਿਸੇ ਹੋਰ ਰੂਟ ‘ਤੇ ਪੈ ਗਈ … ਅੱਧੇ ਘੰਟੇ ਬਾਅਦ ਡਰਾਈਵਰ ਨੂੰ ਆਇਆ ਹੋਸ਼ !
|

ਅੰਮ੍ਰਿਤਸਰ ਜਾ ਰਹੀ ਟਰੇਨ ਜਲੰਧਰ ਤੋਂ ਭਟਕੀ ਆਪਣਾ ਰਾਹ ਅਤੇ ਕਿਸੇ ਹੋਰ ਰੂਟ ‘ਤੇ ਪੈ ਗਈ … ਅੱਧੇ ਘੰਟੇ ਬਾਅਦ ਡਰਾਈਵਰ ਨੂੰ ਆਇਆ ਹੋਸ਼ !

157 Viewsਜਲੰਧਰ 20 ਸਤੰਬਰ  (  ਤਾਜੀਮਨੂਰ ਕੌਰ ) ਹਾਲਾਂਕਿ ਭਾਰਤੀ ਰੇਲਵੇ ਆਪਣੇ ਵਿਸ਼ਾਲ ਨੈੱਟਵਰਕ ਲਈ ਜਾਣਿਆ ਜਾਂਦਾ ਹੈ। ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਭਾਰਤੀ ਰੇਲਵੇ ਲਈ ਕਾਫੀ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਨੇ ਇੱਕ ਵਾਰ ਫਿਰ ਭਾਰਤੀ ਰੇਲਵੇ ‘ਤੇ ਸਵਾਲ ਖੜ੍ਹੇ…

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ ਕੰਗਨਾ ਰਣੌਤ ਦੀ ਜ਼ਹਿਰ ਉਗਲਦੀ ਜ਼ੁਬਾਨ ਨੂੰ ਖਿੱਚ ਦੇਣਗੇ ਸਿੱਖ : ਫੈਡਰੇਸ਼ਨ ਭਿੰਡਰਾਂਵਾਲਾ
| |

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ ਕੰਗਨਾ ਰਣੌਤ ਦੀ ਜ਼ਹਿਰ ਉਗਲਦੀ ਜ਼ੁਬਾਨ ਨੂੰ ਖਿੱਚ ਦੇਣਗੇ ਸਿੱਖ : ਫੈਡਰੇਸ਼ਨ ਭਿੰਡਰਾਂਵਾਲਾ

123 Viewsਅੰਮ੍ਰਿਤਸਰ, 20 ਸਤੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਕੰਗਣਾ ਰਣੌਤ ਆਚਰਨ ਤੋਂ ਗਿਰੀ ਹੋਈ ਔਰਤ ਹੈ ਜਿਸ ਦਾ ਕੋਈ ਦੀਨ ਈਮਾਨ ਨਹੀਂ ਹੈ, ਭਾਜਪਾ ਇਸ ਨੂੰ…