ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ
| | |

ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ

122 Viewsਜਲੰਧਰ 22 ਸਤੰਬਰ  (  ਡਾਕਟਰ ਮਨਦੀਪ ਸਿੰਘ ) ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਜੋ ਕਿ ਬੀਤੇ ਪੰਜਾਹ ਸਾਲਾਂ ਤੋਂ ਸ੍ਰ. ਬੇਅੰਤ ਸਿੰਘ ਸਰਹੱਦੀ ਜੀ ਦੀ ਰਹਿਨੁਮਾਈ ਹੇਠ ਸਾਹਿਤ ਦੀ ਸੇਵਾ ਕਰ ਰਹੀ ਹੈ, ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਮਿਤੀ 15 ਸਿਤੰਬਰ 2024, ਦਿਨ ਐਤਵਾਰ ਨੂੰ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਹਰਭਜਨ ਸਿੰਘ ਨਾਹਲ…