157 Viewsਕਤਕ ਕਿ ਵਿਸਾਖ – ਡਾ. ਕਿਰਪਾਲ ਸਿੰਘ 1872 ਈਸਵੀ ਦਾ ਸਾਲ ਪੰਜਾਬ ਦੇ ਨਵੀਨ ਇਤਿਹਾਸ ਵਿਚ ਇਕ ਮੀਲ-ਪੱਥਰ ਹੈ ਕਿਉਂਕਿ ਇਸੇ ਸਾਲ ਪ੍ਰਸਿੱਧ ਨਾਮਧਾਰੀ ਆਗੂ ਬਾਬਾ ਰਾਮ ਸਿੰਘ ਜੀ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ ਤੇ ਕਈ ਨਾਮਧਾਰੀਆਂ ਨੂੰ ਤੋਪਾਂ ਨਾਲ ਉਡਾ ਦਿੱਤਾ ਗਿਆ ਸੀ। ਇਸੇ ਹੀ ਸਾਲ ਇੰਗਲੈਂਡ ਵਿਚ ਅੰਗਰੇਜ਼ੀ ਸਰਕਾਰ ਨੇ ਇਕ…