ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
33 Viewsਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖ ਕੌਮ ’ਤੇ ਹੋ ਰਹੇ ਹਮਲਿਆਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇ ਰੋਕਣਾ ਸਮੇਂ ਦੀ ਵੱਡੀ ਲੋੜ- ਬਲਵਿੰਦਰ ਸਿੰਘ ਭੂੰਦੜ ਪਟਿਆਲਾ, 25 ਸਤੰਬਰ- ( ਤਾਜੀਮਨੂਰ ਕੌਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ…