ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਦਾ ਆਯੋਜਨ
148 Viewsਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟ੍ਰੇਟਰ ਯੂ.ਟੀ., ਚੰਡੀਗੜ੍ਹ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ 542 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅੰਮ੍ਰਿਤਸਰ 27 ਸਤੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਵਿੱਚ ਉਨ੍ਹਾਂ ਸਮਰਪਿਤ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ, ਜਿਨ੍ਹਾਂ ਨੇ ਆਪਣੇ ਅਕਾਦਮਿਕ…