44 Viewsਪ੍ਰੋਫੈਸਰ ਗੁਰਭਜਨ ਗਿੱਲ ਹੁਰਾਂ ਦੀ ਕੰਧ ਤੋਂ ਕਾਪੀ!!!!!!! ਗੁਰਦਾਸ ਮਾਨ ਦੇ ਓਹਲੇ ਚ ਅਸਲ ਕਿਤੇ ਦੁਸ਼ਮਣ ਸੁੱਕਾ ਨਾ ਬਚ ਜਾਵੇ। ਹਿੰਦੀ ਦਿਵਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਇੱਕ ਰਾਸ਼ਟਰ ਇੱਕ ਭਾਸ਼ਾ ਵਾਲੀ ਆਖੀ ਗੱਲ ਸਾਨੂੰ ਕਿਸੇ ਨੂੰ ਵੀ ਨਹੀਂ ਪੁੱਗਦੀ। ਦੇਸ਼ ਨੂੰ ਵੀ ਨਹੀਂ ਪੁੱਗਦੀ। 22 ਰਾਸ਼ਟਰੀ ਭਾਸ਼ਾਵਾਂ ਚ ਹਿੰਦੀ ਸੰਪਰਕ ਭਾਸ਼ਾ ਪਹਿਲਾਂ…