ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੀਆਂ ਗੁਰਮਤਿ ਜਮਾਤਾ 29 ਸਤੰਬਰ ਤੋਂ
125 Views ਆਖਨ ਜਰਮਨੀ 30 ਸਤੰਬਰ ( ਜਗਦੀਸ਼ ਸਿੰਘ) ਸਿੱਖ ਸੰਦੇਸਾ ਜਰਮਨੀ ਵਲੋਂ ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ਡਿਊਸਬਰਗ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੀਆਂ ਗੁਰਮਤਿ ਜਮਾਤਾ 29 ਸਤੰਬਰ ਤੋਂ ਸ਼ੁਰੂ ਕੀਤੀਆ ਗਈਆ ਹਨ। ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਮਾਰਕਸਲੋਹ ਡਿਊਸਬਰਗ ਵਿਖੇ ਸਿੱਖ ਸੰਦੇਸਾ ਜਰਮਨੀ ਵਲੋ 29 ਸਤੰਬਰ ਤੋਂ ਗੁਰਮਤਿ ਜਮਤਾਂ ਦੁਬਾਰਾ ਸ਼ੁਰੂ ਕਰ…